12.4 C
Alba Iulia
Wednesday, January 17, 2024

ਵਵਦ

ਭਾਰਤੀ ਹੈਂਡਬਾਲ ਐਸੋਸੀਏਸ਼ਨ ’ਚ ਚੱਲ ਰਿਹਾ ਵਿਵਾਦ ਖ਼ਤਮ; ਦਿਗਵਿਜੈ ਚੌਟਾਲਾ ਨੂੰ ਪ੍ਰਧਾਨ ਤੇ ਰਾਓ ਨੂੰ ਸਕੱਤਰ ਚੁਣਿਆ

ਨਵੀਂ ਦਿੱਲੀ, 29 ਮਈ ਦਿਗਵਿਜੈ ਚੌਟਾਲਾ ਨੂੰ ਅੱਜ ਭਾਰਤੀ ਹੈਂਡਬਾਲ ਐਸੋਸੀਏਸ਼ਨ (ਐੱਚਏਆਈ) ਦਾ ਪ੍ਰਧਾਨ ਚੁਣਿਆ ਗਿਆ ਹੈ, ਜਦੋਂਕਿ ਜਗਨ ਮੋਹਨ ਰਾਓ ਦੀ ਜਨਰਲ ਸਕੱਤਰ ਵਜੋਂ ਚੋਣ ਹੋਈ ਹੈ। ਇਸ ਦੇ ਨਾਲ ਹੀ ਹੈਂਡਬਾਲ ਸੰਸਥਾ ਨੂੰ ਚਲਾਉਣ ਸਬੰਧੀ ਲੰਬੇ ਸਮੇਂ...

ਸੁਪਰੀਮ ਕੋਰਟ 12 ਨੂੰ ਕਰੇਗੀ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ

ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਅਡਾਨੀ-ਹਿੰਡਨਬਰਗ ਵਿਵਾਦ ਦੀ ਸੁਣਵਾਈ 12 ਮਈ ਨੂੰ ਕਰੇਗਾ, ਜਿਸ ਵਿਚ ਸੁਪਰੀਮ ਕੋਰਟ ਨੇ 2 ਮਾਰਚ ਨੂੰ ਮਾਰਕੀਟ ਰੈਗੂਲੇਟਰੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੂੰ ਸ਼ੇਅਰਾਂ ਦੀਆਂ ਕੀਮਤਾਂ ਵਿਚ ਅਡਾਨੀ ਸਮੂਹ ਵੱਲੋਂ...

ਵਿਵਾਦ ਖ਼ਤਮ ਹੋਣ ਤੱਕ ਮੁਲਾਜ਼ਮ ਨੂੰ ਬਰਖ਼ਾਸਤ ਨਹੀਂ ਕਰ ਸਕਦੇ: ਅਦਾਲਤ

ਬੰਗਲੌਰ, 3 ਮਾਰਚ ਕਰਨਾਟਕ ਹਾਈ ਕੋਰਟ ਨੇ ਉਸ ਕਰਮਚਾਰੀ ਨੂੰ ਨੌਕਰੀ 'ਤੇ ਬਹਾਲ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਨੂੰ ਉਸ ਦੇ ਅਤੇ ਕੰਪਨੀ ਦਰਮਿਆਨ ਸਨਅਤੀ ਝਗੜਿਆਂ ਬਾਰੇ ਕਾਨੂੰਨ ਤਹਿਤ ਮਾਮਲਾ ਲੰਬਿਤ ਹੋਣ ਦੇ ਬਾਵਜੂਦ ਬਰਖ਼ਾਸਤ ਕਰ ਦਿੱਤਾ ਗਿਆ...

ਕੁਸ਼ਤੀ ਵਿਵਾਦ: ਬਬੀਤਾ ਨਿਗਰਾਨ ਕਮੇਟੀ ’ਚ ਸ਼ਾਮਲ

ਨਵੀਂ ਦਿੱਲੀ: ਰਾਸ਼ਟਰਮੰਡਲ ਖੇਡਾਂ ਵਿੱਚ ਸੋੋਨ ਤਗ਼ਮਾ ਜੇਤੂ ਪਹਿਲਵਾਨ ਬਬੀਤਾ ਫੋਗਾਟ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਿਊਐੱਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਾਇਮ ਨਿਗਰਾਨ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਖੇਡ ਮੰਤਰਾਲੇ...

ਗ਼ਾਜ਼ੀਆਬਾਦ ਸਮੂਹਿਕ ਜਬਰ-ਜਨਾਹ ਮਾਮਲਾ ਫ਼ਰਜ਼ੀ, ਔਰਤ ਨੇ ਜਾਇਦਾਦ ਵਿਵਾਦ ਕਾਰਨ ਕੀਤਾ ਸੀ ਡਰਾਮਾ: ਪੁਲੀਸ

ਗਾਜ਼ੀਆਬਾਦ, 21 ਅਕਤੂਬਰ ਇਥੋਂ ਦੀ ਪੁਲੀਸ ਨੇ ਦਿੱਲੀ ਦੀ ਔਰਤ ਦੇ ਇਸ ਦਾਅਵੇ ਨੂੰ ਮਨਘੜਤ ਕਰਦਿਆਂ ਖਾਰਜ ਕਰ ਦਿੱਤਾ ਕਿ ਪੰਜ ਵਿਅਕਤੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਅਤੇ ਤਸੱਦਦ ਢਾਹਿਆ। ਪੁਲੀਸ ਨੇ ਦਾਅਵਾ ਕੀਤਾ ਕਿ ਸਾਰੀ ਸਾਜ਼ਿਸ਼ ਜਾਇਦਾਦ ਦੇ...

ਲਿਬਨਾਨ ਨਾਲ ਸਮੁੰਦਰੀ ਸਰਹੱਦੀ ਵਿਵਾਦ ’ਤੇ ਇਤਿਹਾਸਕ ਸਮਝੌਤਾ ਕੀਤਾ: ਇਜ਼ਰਾਈਲ

ਯੇਰੂਸ਼ਲਮ, 11 ਅਕਤੂਬਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਯੇਅਰ ਲੈਪਿਡ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੇ ਦੇਸ਼ ਦਾ ਸਾਂਝੀ ਸਮੁੰਦਰੀ ਸੀਮਾ ਨੂੰ ਲੈ ਕੇ ਗੁਆਂਢੀ ਦੇਸ਼ ਲਿਬਨਾਨ ਨਾਲ 'ਇਤਿਹਾਸਕ ਸਮਝੌਤਾ' ਹੋ ਗਿਆ ਹੈ। ਅਮਰੀਕਾ ਨੇ ਇਸ ਲਈ ਗੱਲਬਾਤ ਵਿਚ...

ਸਪਾਈਸ ਜੈੱਟ ਤੇ ਸਵਿਸ ਕੰਪਨੀ ਨੇ ਵਿੱਤੀ ਵਿਵਾਦ ਸੁਲਝਾਏ

ਨਵੀਂ ਦਿੱਲੀ, 18 ਅਗਸਤ ਸਪਾਈਸ ਜੈੱਟ ਤੇ ਸਵਿਸ ਕੰਪਨੀ ਕਰੈਡਿਟ ਸੂਸੇ ਏਜੀ ਨੇ ਅੱਜ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਦੋਹਾਂ ਕੰਪਨੀਆਂ ਨੇ ਵਿੱਤੀ ਵਿਵਾਦ ਸੁਲਝਾ ਲਏ ਹਨ ਜਿਸ ਮਗਰੋਂ ਸਪਾਈਸ ਜੈੱਟ ਏਅਰਲਾਈਨਜ਼ ਨੇ ਮਦਰਾਸ ਹਾਈ ਕੋਰਟ ਵੱਲੋਂ ਦਿੱਤੇ...

ਉੱਤਰ ਪ੍ਰਦੇਸ਼: ਮੁਜ਼ੱਫਰਨਗਰ ਵਿੱਚ ਰੁੱਖ ਵੱਢਣ ਤੋਂ ਵਿਵਾਦ ਦੌਰਾਨ ਗੋਲੀਆਂ ਮਾਰ ਕੇ ਦੋ ਜਣਿਆਂ ਦੀ ਹੱਤਿਆ

ਮੁਜ਼ੱਫਰਨਗਰ, 30 ਅਪਰੈਲ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਅਧੀਨ ਇੱਕ ਪਿੰਡ ਵਿੱਚ ਰੁੱਖ ਵੱਢਣ ਤੋਂ ਦੋ ਧਿਰਾਂ ਵਿਚਾਲੇ ਹੋਏ ਵਿਵਾਦ ਦੌਰਾਨ ਇੱਕ ਵਿਅਕਤੀ ਤੇ ਉਸ ਦੇ ਰਿਸ਼ਤੇਦਾਰ ਦੀ ਗੋਲੀਆਂ ਮਾਰ ਕੇੇ ਹੱਤਿਆ ਕਰ ਦਿੱਤੀ ਗਈ, ਜਦਕਿ ਘਟਨਾ ਵਿੱਚ ਦੋ...

ਹਨੂੰਮਾਨ ਚਾਲੀਸਾ ਵਿਵਾਦ: ਨਵਨੀਤ ਰਾਣਾ ਤੇ ਉਸ ਦਾ ਪਤੀ 29 ਤੱਕ ਜੇਲ੍ਹ ਵਿੱਚ ਰਹਿਣਗੇ

ਮੁੰਬਈ, 26 ਅਪਰੈਲ ਹਨੂੰਮਾਨ ਚਾਲੀਸਾ ਵਿਵਾਦ 'ਚ ਗ੍ਰਿਫ਼ਤਾਰ ਆਜ਼ਾਦ ਸੰਸਦ ਮੈਂਬਰ ਨਵਨੀਤ ਰਾਣਾ ਤੇ ਉਸ ਦਾ ਵਿਧਾਇਕ ਪਤੀ ਰਵੀ ਰਾਣਾ ਸੈਸ਼ਨਜ਼ ਕੋਰਟ ਵੱਲੋਂ 29 ਅਪਰੈਲ ਨੂੰ ਉਨ੍ਹਾਂ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੱਕ ਜੇਲ੍ਹ ਵਿੱਚ ਹੀ ਰਹਿਣਗੇ। ਕੋਰਟ ਨੇ...

ਤਿਰੰਗਾ ਵਿਵਾਦ: ਮੰਤਰੀ ਨੂੰ ਹਟਾਉਣ ਦੀ ਮੰਗ ’ਤੇ ਅੜੀ ਕਾਂਗਰਸ

ਬੰਗਲੂਰੂ, 18 ਫਰਵਰੀ ਕਾਂਗਰਸ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਕੇ ਐੱਸ ਈਸ਼ਵਰੱਪਾ ਵੱਲੋਂ ਕੌਮੀ ਝੰਡੇ ਬਾਰੇ ਦਿੱਤੇ ਗਏ ਬਿਆਨ 'ਤੇ ਉਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਅੜ ਗਈ ਹੈ। ਉਸ ਵੱਲੋਂ ਕੀਤੇ ਗਏ ਹੰਗਾਮੇ ਕਾਰਨ ਕਰਨਾਟਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img